This Portal is for Registration for Visitors Coming to Sultanpur Lodhi Only. For Kartarpur Corridor Registration Click Here
This Portal is for Registration for Visitors Coming to Sultanpur Lodhi Only. For Kartarpur Corridor Registration Click Here

Events Details

Event Details

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚੱਲ ਰਹੇ ਸੇਵਾ ਕਾਰਜਾਂ ਨੂੰ ਵਿਚਾਰਨ ਲਈ ਮੀਟਿੰਗ

745 Views | May 03, 2019

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚੱਲ ਰਹੇ ਸੇਵਾ ਕਾਰਜਾਂ ਬਾਰੇ ਵਿਚਾਰ ਚਰਚਾ ਕਰਨ ਲਈ ਪਵਿੱਤਰ ਕਾਲੀ ਵੇਈਂ ਕਿਨਾਰੇ ਨਿਰਮਲ ਕੁਟੀਆ ਸੁਲਤਾਨਪੁਰ ਲੋਧੀ ਵਿਖੇ 3 ਮਈ 2019 ਨੂੰ ਦੁਪਿਹਰ 2 ਵਜੇ ਮੀਟਿੰਗ ਰੱਖੀ ਗਈ ਹੈ। ਇਸ ਮੀਟਿੰਗ ਵਿਚ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਨੂੰ ਪ੍ਰਦੂਸ਼ਣ ਮੁਕਤ ਕਰਨ, ਪਵਿੱਤਰ ਕਾਲੀ ਵੇਈਂ ਕਿਨਾਰੇ ਬਣ ਰਹੇ ਨਵੇਂ ਅਜਾਇਬ ਘਰ ਦੀ ਤਿਆਰੀ ਕਰਨ ਸੰਬੰਧੀ, ਪਵਿੱਤਰ ਕਾਲੀ ਵੇਈਂ ਦਾ ਸੁੰਦਰੀਕਰਨ ਅਤੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆ ਰਹੀਆਂ ਗੁਰਸੰਗਤਾਂ ਲਈ ਰਿਹਾਇਸ਼ ਆਦਿ ਦੇ ਪ੍ਰਬੰਧ ਸੰਬੰਧੀ ਮੁੱਦਿਆਂ ਉਪਰ ਵਿਚਾਰ ਚਰਚਾ ਕੀਤੀ ਜਾਵੇਗੀ।
ਸੋ ਆਪ ਸਭ ਨੂੰ ਬੇਨਤੀ ਹੈ ਕਿ ਆਪ ਜੀ ਆਪਣਾ ਕੀਮਤੀ ਸਮਾਂ ਕੱਢ ਕੇ ਇਸ ਮੀਟਿੰਗ ਵਿਚ ਸ਼ਾਮਿਲ ਹੋਵੇ ਜੀ।